Text copied!
Bibles in Panjabi

ਗਿਣਤੀ 25:3-5 in Panjabi

Help us?

ਗਿਣਤੀ 25:3-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਸੋ ਇਸਰਾਏਲ ਬਆਲ ਪਓਰ ਦੇਵਤੇ ਨਾਲ ਰਲ ਗਿਆ ਤਾਂ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ।
4 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਲੋਕਾਂ ਦੇ ਸਾਰੇ ਮੁਖੀਆਂ ਨੂੰ ਲੈ ਕੇ ਯਹੋਵਾਹ ਦੇ ਅੱਗੇ ਧੁੱਪ ਵਿੱਚ ਟੰਗ ਦੇ ਤਾਂ ਜੋ ਯਹੋਵਾਹ ਦਾ ਕ੍ਰੋਧ ਇਸਰਾਏਲ ਤੋਂ ਟਲ ਜਾਵੇ।
5 ਤਾਂ ਮੂਸਾ ਨੇ ਇਸਰਾਏਲ ਦੇ ਨਿਆਂਈਆਂ ਨੂੰ ਆਖਿਆ, ਹਰ ਇੱਕ ਆਪਣੇ ਮਨੁੱਖਾਂ ਨੂੰ ਜਿਹੜੇ ਬਆਲ ਪਓਰ ਨਾਲ ਰਲ ਗਏ ਹਨ ਵੱਢ ਸੁੱਟੇ!
ਗਿਣਤੀ 25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ