Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 26

ਗਿਣਤੀ 26:7-10

Help us?
Click on verse(s) to share them!
7ਇਹ ਰਊਬੇਨੀਆਂ ਦੇ ਪਰਿਵਾਰ ਹਨ ਅਤੇ ਜਿਹੜੇ ਉਨ੍ਹਾਂ ਵਿੱਚੋਂ ਗਿਣੇ ਗਏ ਉਹ ਤਿਰਤਾਲੀ ਹਜ਼ਾਰ ਸੱਤ ਸੌ ਤੀਹ ਸਨ।
8ਅਤੇ ਪੱਲੂ ਦਾ ਪੁੱਤਰ ਅਲੀਆਬ ਸੀ।
9ਅਤੇ ਅਲੀਆਬ ਦੇ ਪੁੱਤਰ ਨਮੂਏਲ, ਦਾਥਾਨ ਅਤੇ ਅਬੀਰਾਮ ਸਨ। ਇਹ ਉਹ ਦਾਥਾਨ ਅਤੇ ਅਬੀਰਾਮ ਸਨ ਜਿਹੜੇ ਮੰਡਲੀ ਦੀ ਚੋਣ ਦੇ ਸਨ ਅਤੇ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਕੋਰਹ ਦੀ ਟੋਲੀ ਨਾਲ ਝਗੜਾ ਕਰ ਰਹੇ ਸਨ ਜਦ ਉਹ ਯਹੋਵਾਹ ਦੇ ਵਿਰੁੱਧ ਝਗੜਦੇ ਸਨ।
10ਉਸ ਵੇਲੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ ਕੋਰਹ ਨਾਲ ਨਿਗਲ ਲਿਆ ਜਦ ਉਹ ਟੋਲੀ ਮਰ ਗਈ ਅਤੇ ਜਦ ਅੱਗ ਨੇ ਢਾਈ ਸੌ ਮਨੁੱਖਾਂ ਨੂੰ ਭਸਮ ਕੀਤਾ, ਤਾਂ ਉਹ ਇੱਕ ਨਿਸ਼ਾਨ ਹੋ ਗਏ।

Read ਗਿਣਤੀ 26ਗਿਣਤੀ 26
Compare ਗਿਣਤੀ 26:7-10ਗਿਣਤੀ 26:7-10