Text copied!
Bibles in Panjabi

ਜ਼ਬੂਰ 109:8-16 in Panjabi

Help us?

ਜ਼ਬੂਰ 109:8-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਉਹ ਦੇ ਜਿਉਣ ਦੇ ਦਿਨ ਥੋੜੇ ਹੋਣ, ਉਹ ਦਾ ਅਹੁਦਾ ਕੋਈ ਹੋਰ ਲਵੇ!
9 ਉਹ ਦੇ ਬੱਚੇ ਯਤੀਮ ਹੋ ਜਾਣ, ਅਤੇ ਉਹ ਦੀ ਔਰਤ ਵਿਧਵਾ ਹੋ ਜਾਵੇ!
10 ਉਹ ਦੇ ਬਾਲ ਰੁਲਦੇ ਫਿਰਨ ਤੇ ਭੀਖ ਮੰਗਣ, ਅਤੇ ਆਪਣੇ ਉੱਜੜੇ ਥਾਵਾਂ ਤੋਂ ਦੂਰ ਟੁੱਕਰ ਲੱਭਣ!
11 ਉਹ ਦਾ ਸ਼ਾਹ ਉਹ ਦਾ ਸਭ ਕੁਝ ਫਾਹ ਲਵੇ, ਅਤੇ ਓਪਰੇ ਉਹ ਦੀ ਕਮਾਈ ਨੂੰ ਠੱਗ ਲੈਣ!
12 ਕੋਈ ਨਾ ਹੋਵੇ ਜਿਹੜਾ ਉਹ ਦੇ ਉੱਤੇ ਦਯਾ ਕਰਦਾ ਰਹੇ, ਨਾ ਕੋਈ ਉਹ ਦੇ ਯਤੀਮਾਂ ਉੱਤੇ ਤਰਸ ਕਰੇ!
13 ਉਹ ਦੀ ਅੰਸ ਮੁਕਾਈ ਜਾਵੇ, ਆਉਣ ਵਾਲੀ ਪੀੜ੍ਹੀ ਵਿੱਚ ਉਸ ਦਾ ਨਾਮ ਮਿਟਾਇਆ ਜਾਵੇ!
14 ਉਹ ਦੇ ਪੁਰਖਿਆਂ ਦੀ ਬਦੀ ਯਹੋਵਾਹ ਨੂੰ ਚੇਤੇ ਰਹੇ, ਅਤੇ ਉਹ ਦੀ ਮਾਂ ਦਾ ਪਾਪ ਨਾ ਮਿਟਾਇਆ ਜਾਵੇ!
15 ਓਹ ਸਦਾ ਯਹੋਵਾਹ ਦੇ ਸਾਹਮਣੇ ਪਏ ਰਹਿਣ, ਕਿ ਉਹ ਉਨ੍ਹਾਂ ਦੀ ਯਾਦ ਧਰਤੀਓਂ ਮੁਕਾ ਦੇਵੇ,
16 ਕਿਉਂ ਜੋ ਉਹ ਨੇ ਦਯਾ ਕਰਨੀ ਚੇਤੇ ਨਾ ਰੱਖੀ, ਪਰ ਉਹ ਮਸਕੀਨ, ਕੰਗਾਲ ਤੇ ਟੁੱਟੇ ਦਿਲ ਵਾਲੇ ਨੂੰ ਮਾਰ ਸੁੱਟਣ ਲਈ ਪਿੱਛੇ ਪਿਆ,
ਜ਼ਬੂਰ 109 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ