Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 119

ਜ਼ਬੂਰ 119:102-106

Help us?
Click on verse(s) to share them!
102ਤੇਰਿਆਂ ਨਿਆਂਵਾਂ ਤੋਂ ਮੈਂ ਨਹੀਂ ਹਟਿਆ, ਕਿਉਂ ਜੋ ਤੂੰ ਮੈਨੂੰ ਸਿੱਖਿਆ ਦਿੱਤੀ ਹੈ।
103ਤੇਰੇ ਬਚਨ ਮੇਰੇ ਤਾਲੂ ਨੂੰ ਕੇਡੇ ਮਿੱਠੇ ਲੱਗਦੇ ਹਨ, ਸ਼ਹਿਦ ਨਾਲੋਂ ਵੀ ਮੇਰੇ ਮੂੰਹ ਵਿੱਚ ਵੱਧ ਮਿੱਠੇ!
104ਤੇਰੇ ਫ਼ਰਮਾਨਾਂ ਨਾਲ ਮੈਨੂੰ ਸਮਝ ਮਿਲਦੀ ਹੈ, ਇਸ ਲਈ ਮੈਂ ਹਰ ਝੂਠੇ ਮਾਰਗ ਤੋਂ ਵੈਰ ਰੱਖਦਾ ਹਾਂ।
105ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ, ਅਤੇ ਮੇਰੇ ਰਾਹ ਦਾ ਚਾਨਣ ਹੈ।
106ਮੈਂ ਸਹੁੰ ਖਾਧੀ ਅਤੇ ਉਹ ਨੂੰ ਪੱਕਾ ਵੀ ਕੀਤਾ, ਕਿ ਮੈਂ ਤੇਰੇ ਧਰਮ ਦੇ ਨਿਆਂਵਾਂ ਦੀ ਪਾਲਣਾ ਕਰਾਂਗਾ।

Read ਜ਼ਬੂਰ 119ਜ਼ਬੂਰ 119
Compare ਜ਼ਬੂਰ 119:102-106ਜ਼ਬੂਰ 119:102-106