Text copied!
Bibles in Panjabi

ਜ਼ਬੂਰ 119:107-109 in Panjabi

Help us?

ਜ਼ਬੂਰ 119:107-109 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

107 ਹੇ ਯਹੋਵਾਹ, ਮੈਂ ਬਹੁਤ ਹੀ ਦੁਖੀ ਹੋਇਆ ਹਾਂ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਜਿਉਂਦਾ ਰੱਖ!
108 ਹੇ ਯਹੋਵਾਹ, ਮੇਰੇ ਮੂੰਹ ਦੀਆਂ ਖੁਸ਼ੀ ਦੀਆਂ ਭੇਟਾਂ ਨੂੰ ਕਿਰਪਾ ਕਰਕੇ ਕਬੂਲ ਕਰ, ਅਤੇ ਆਪਣਾ ਨਿਆਂ ਮੈਨੂੰ ਸਿਖਲਾ।
109 ਮੇਰੀ ਜਾਨ ਹਰ ਵੇਲੇ ਤਲੀ ਉੱਤੇ ਹੈ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਭੁੱਲਦਾ!
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ