Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 119

ਜ਼ਬੂਰ 119:107-110

Help us?
Click on verse(s) to share them!
107ਹੇ ਯਹੋਵਾਹ, ਮੈਂ ਬਹੁਤ ਹੀ ਦੁਖੀ ਹੋਇਆ ਹਾਂ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਜਿਉਂਦਾ ਰੱਖ!
108ਹੇ ਯਹੋਵਾਹ, ਮੇਰੇ ਮੂੰਹ ਦੀਆਂ ਖੁਸ਼ੀ ਦੀਆਂ ਭੇਟਾਂ ਨੂੰ ਕਿਰਪਾ ਕਰਕੇ ਕਬੂਲ ਕਰ, ਅਤੇ ਆਪਣਾ ਨਿਆਂ ਮੈਨੂੰ ਸਿਖਲਾ।
109ਮੇਰੀ ਜਾਨ ਹਰ ਵੇਲੇ ਤਲੀ ਉੱਤੇ ਹੈ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਭੁੱਲਦਾ!
110ਦੁਸ਼ਟਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ, ਪਰ ਮੈਂ ਤੇਰੇ ਫ਼ਰਮਾਨਾਂ ਤੋਂ ਬੇਮੁੱਖ ਨਹੀਂ ਹੋਇਆ।

Read ਜ਼ਬੂਰ 119ਜ਼ਬੂਰ 119
Compare ਜ਼ਬੂਰ 119:107-110ਜ਼ਬੂਰ 119:107-110