Text copied!
Bibles in Panjabi

ਜ਼ਬੂਰ 119:108-112 in Panjabi

Help us?

ਜ਼ਬੂਰ 119:108-112 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

108 ਹੇ ਯਹੋਵਾਹ, ਮੇਰੇ ਮੂੰਹ ਦੀਆਂ ਖੁਸ਼ੀ ਦੀਆਂ ਭੇਟਾਂ ਨੂੰ ਕਿਰਪਾ ਕਰਕੇ ਕਬੂਲ ਕਰ, ਅਤੇ ਆਪਣਾ ਨਿਆਂ ਮੈਨੂੰ ਸਿਖਲਾ।
109 ਮੇਰੀ ਜਾਨ ਹਰ ਵੇਲੇ ਤਲੀ ਉੱਤੇ ਹੈ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਭੁੱਲਦਾ!
110 ਦੁਸ਼ਟਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ, ਪਰ ਮੈਂ ਤੇਰੇ ਫ਼ਰਮਾਨਾਂ ਤੋਂ ਬੇਮੁੱਖ ਨਹੀਂ ਹੋਇਆ।
111 ਮੈਂ ਤੇਰੀਆਂ ਸਾਖੀਆਂ ਨੂੰ ਸਦਾ ਲਈ ਮਿਰਾਸ ਵਿੱਚ ਲਿਆ ਹੈ, ਉਹ ਤਾਂ ਮੇਰੇ ਮਨ ਦੀ ਖੁਸ਼ੀ ਹਨ।
112 ਮੈਂ ਆਪਣੇ ਮਨ ਨੂੰ ਇਸ ਗੱਲ ਵੱਲ ਲਾਇਆ ਹੈ, ਕਿ ਮੈਂ ਤੇਰੀਆਂ ਬਿਧੀਆਂ ਨੂੰ ਅੰਤ ਤੱਕ ਸਦਾ ਹੀ ਪੂਰਾ ਕਰਾ।
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ