Text copied!
Bibles in Panjabi

ਜ਼ਬੂਰ 119:111-115 in Panjabi

Help us?

ਜ਼ਬੂਰ 119:111-115 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

111 ਮੈਂ ਤੇਰੀਆਂ ਸਾਖੀਆਂ ਨੂੰ ਸਦਾ ਲਈ ਮਿਰਾਸ ਵਿੱਚ ਲਿਆ ਹੈ, ਉਹ ਤਾਂ ਮੇਰੇ ਮਨ ਦੀ ਖੁਸ਼ੀ ਹਨ।
112 ਮੈਂ ਆਪਣੇ ਮਨ ਨੂੰ ਇਸ ਗੱਲ ਵੱਲ ਲਾਇਆ ਹੈ, ਕਿ ਮੈਂ ਤੇਰੀਆਂ ਬਿਧੀਆਂ ਨੂੰ ਅੰਤ ਤੱਕ ਸਦਾ ਹੀ ਪੂਰਾ ਕਰਾ।
113 ਮੈਂ ਦੁਚਿੱਤਿਆਂ ਨਾਲ ਖੁਣਸ ਕਰਦਾ ਹਾਂ, ਪਰ ਤੇਰੀ ਬਿਵਸਥਾ ਨਾਲ ਪ੍ਰੀਤ ਰੱਖਦਾ ਹਾਂ।
114 ਤੂੰ ਮੇਰੀ ਪਨਾਹਗਾਰ ਤੇ ਮੇਰੀ ਢਾਲ਼ ਹੈਂ, ਮੈਂ ਤੇਰੇ ਬਚਨ ਦੀ ਆਸਾ ਰੱਖਦਾ ਹਾਂ।
115 ਹੇ ਬਦਕਾਰੋ, ਮੇਰੇ ਕੋਲੋਂ ਦੂਰ ਹੋਵੋ, ਕਿ ਮੈਂ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਾਂ!
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ