Text copied!
Bibles in Panjabi

ਜ਼ਬੂਰ 119:112-118 in Panjabi

Help us?

ਜ਼ਬੂਰ 119:112-118 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

112 ਮੈਂ ਆਪਣੇ ਮਨ ਨੂੰ ਇਸ ਗੱਲ ਵੱਲ ਲਾਇਆ ਹੈ, ਕਿ ਮੈਂ ਤੇਰੀਆਂ ਬਿਧੀਆਂ ਨੂੰ ਅੰਤ ਤੱਕ ਸਦਾ ਹੀ ਪੂਰਾ ਕਰਾ।
113 ਮੈਂ ਦੁਚਿੱਤਿਆਂ ਨਾਲ ਖੁਣਸ ਕਰਦਾ ਹਾਂ, ਪਰ ਤੇਰੀ ਬਿਵਸਥਾ ਨਾਲ ਪ੍ਰੀਤ ਰੱਖਦਾ ਹਾਂ।
114 ਤੂੰ ਮੇਰੀ ਪਨਾਹਗਾਰ ਤੇ ਮੇਰੀ ਢਾਲ਼ ਹੈਂ, ਮੈਂ ਤੇਰੇ ਬਚਨ ਦੀ ਆਸਾ ਰੱਖਦਾ ਹਾਂ।
115 ਹੇ ਬਦਕਾਰੋ, ਮੇਰੇ ਕੋਲੋਂ ਦੂਰ ਹੋਵੋ, ਕਿ ਮੈਂ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਾਂ!
116 ਆਪਣੇ ਬਚਨ ਅਨੁਸਾਰ ਮੈਨੂੰ ਥਮ ਕਿ ਮੈਂ ਜਿਉਂਦਾ ਰਹਾਂ, ਅਤੇ ਆਪਣੀ ਤਾਂਘ ਤੋਂ ਸ਼ਰਮਿੰਦਾ ਨਾ ਹੋਵਾਂ!
117 ਮੈਨੂੰ ਸਾਂਭ ਤਾਂ ਮੈਂ ਬਚ ਜਾਂਵਾਂਗਾ, ਅਤੇ ਤੇਰੀਆਂ ਬਿਧੀਆਂ ਤੇ ਸਦਾ ਗੌਰ ਕਰਾਂਗਾ।
118 ਜਿਹੜੇ ਤੇਰੀਆਂ ਬਿਧੀਆਂ ਤੋਂ ਬੇਮੁੱਖ ਹੋ ਜਾਂਦੇ ਹਨ ਉਨ੍ਹਾਂ ਨੂੰ ਤੂੰ ਸੁੱਟ ਦਿੱਤਾ ਹੈ, ਕਿਉਂ ਜੋ ਉਨ੍ਹਾਂ ਦੀ ਚਲਾਕੀ ਫ਼ਰੇਬ ਹੈ।
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ