Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 119

ਜ਼ਬੂਰ 119:116-118

Help us?
Click on verse(s) to share them!
116ਆਪਣੇ ਬਚਨ ਅਨੁਸਾਰ ਮੈਨੂੰ ਥਮ ਕਿ ਮੈਂ ਜਿਉਂਦਾ ਰਹਾਂ, ਅਤੇ ਆਪਣੀ ਤਾਂਘ ਤੋਂ ਸ਼ਰਮਿੰਦਾ ਨਾ ਹੋਵਾਂ!
117ਮੈਨੂੰ ਸਾਂਭ ਤਾਂ ਮੈਂ ਬਚ ਜਾਂਵਾਂਗਾ, ਅਤੇ ਤੇਰੀਆਂ ਬਿਧੀਆਂ ਤੇ ਸਦਾ ਗੌਰ ਕਰਾਂਗਾ।
118ਜਿਹੜੇ ਤੇਰੀਆਂ ਬਿਧੀਆਂ ਤੋਂ ਬੇਮੁੱਖ ਹੋ ਜਾਂਦੇ ਹਨ ਉਨ੍ਹਾਂ ਨੂੰ ਤੂੰ ਸੁੱਟ ਦਿੱਤਾ ਹੈ, ਕਿਉਂ ਜੋ ਉਨ੍ਹਾਂ ਦੀ ਚਲਾਕੀ ਫ਼ਰੇਬ ਹੈ।

Read ਜ਼ਬੂਰ 119ਜ਼ਬੂਰ 119
Compare ਜ਼ਬੂਰ 119:116-118ਜ਼ਬੂਰ 119:116-118