Text copied!
Bibles in Panjabi

ਜ਼ਬੂਰ 119:118-121 in Panjabi

Help us?

ਜ਼ਬੂਰ 119:118-121 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

118 ਜਿਹੜੇ ਤੇਰੀਆਂ ਬਿਧੀਆਂ ਤੋਂ ਬੇਮੁੱਖ ਹੋ ਜਾਂਦੇ ਹਨ ਉਨ੍ਹਾਂ ਨੂੰ ਤੂੰ ਸੁੱਟ ਦਿੱਤਾ ਹੈ, ਕਿਉਂ ਜੋ ਉਨ੍ਹਾਂ ਦੀ ਚਲਾਕੀ ਫ਼ਰੇਬ ਹੈ।
119 ਧਰਤੀ ਦੇ ਸਾਰੇ ਦੁਸ਼ਟਾਂ ਨੂੰ ਖੋਟ ਵਾਂਗੂੰ ਦੂਰ ਸੁੱਟਦਾ ਹੈਂ, ਤਾਂ ਹੀ ਮੈਂ ਤੇਰੀਆਂ ਸਾਖੀਆਂ ਨਾਲ ਪ੍ਰੀਤ ਰੱਖਦਾ ਹਾਂ।
120 ਤੇਰੇ ਭੈਅ ਦੇ ਮਾਰੇ ਮੇਰਾ ਸਰੀਰ ਕੰਬਦਾ ਹੈ, ਅਤੇ ਮੈਂ ਤੇਰੇ ਨਿਆਂਵਾਂ ਤੋਂ ਡਰਦਾ ਹਾਂ।
121 ਮੈਂ ਨਿਆਂ ਤੇ ਧਰਮ ਕੀਤਾ ਹੈ, ਤੂੰ ਮੈਨੂੰ ਮੇਰੇ ਦਬਾਉਣ ਵਾਲਿਆਂ ਕੋਲ ਨਾ ਛੱਡ!
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ