Text copied!
Bibles in Panjabi

ਜ਼ਬੂਰ 119:119-123 in Panjabi

Help us?

ਜ਼ਬੂਰ 119:119-123 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

119 ਧਰਤੀ ਦੇ ਸਾਰੇ ਦੁਸ਼ਟਾਂ ਨੂੰ ਖੋਟ ਵਾਂਗੂੰ ਦੂਰ ਸੁੱਟਦਾ ਹੈਂ, ਤਾਂ ਹੀ ਮੈਂ ਤੇਰੀਆਂ ਸਾਖੀਆਂ ਨਾਲ ਪ੍ਰੀਤ ਰੱਖਦਾ ਹਾਂ।
120 ਤੇਰੇ ਭੈਅ ਦੇ ਮਾਰੇ ਮੇਰਾ ਸਰੀਰ ਕੰਬਦਾ ਹੈ, ਅਤੇ ਮੈਂ ਤੇਰੇ ਨਿਆਂਵਾਂ ਤੋਂ ਡਰਦਾ ਹਾਂ।
121 ਮੈਂ ਨਿਆਂ ਤੇ ਧਰਮ ਕੀਤਾ ਹੈ, ਤੂੰ ਮੈਨੂੰ ਮੇਰੇ ਦਬਾਉਣ ਵਾਲਿਆਂ ਕੋਲ ਨਾ ਛੱਡ!
122 ਭਲਿਆਈ ਲਈ ਆਪਣੇ ਸੇਵਕ ਦਾ ਜਾਮਨ ਬਣ, ਹੰਕਾਰੀ ਮੈਨੂੰ ਨਾ ਦਬਾਉਣ!
123 ਮੇਰੀਆਂ ਅੱਖਾਂ ਤੇਰੇ ਬਚਾਓ ਲਈ ਅਤੇ ਤੇਰੇ ਸੱਚੇ ਬਚਨ ਲਈ ਪੱਕ ਗਈਆਂ।
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ