Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 119

ਜ਼ਬੂਰ 119:122-125

Help us?
Click on verse(s) to share them!
122ਭਲਿਆਈ ਲਈ ਆਪਣੇ ਸੇਵਕ ਦਾ ਜਾਮਨ ਬਣ, ਹੰਕਾਰੀ ਮੈਨੂੰ ਨਾ ਦਬਾਉਣ!
123ਮੇਰੀਆਂ ਅੱਖਾਂ ਤੇਰੇ ਬਚਾਓ ਲਈ ਅਤੇ ਤੇਰੇ ਸੱਚੇ ਬਚਨ ਲਈ ਪੱਕ ਗਈਆਂ।
124ਤੂੰ ਆਪਣੇ ਸੇਵਕ ਨਾਲ ਆਪਣੀ ਦਯਾ ਅਨੁਸਾਰ ਵਰਤ, ਅਤੇ ਆਪਣੀਆਂ ਬਿਧੀਆਂ ਮੈਨੂੰ ਸਿਖਲਾ।
125ਮੈਂ ਤੇਰਾ ਸੇਵਕ ਹਾਂ, ਮੈਨੂੰ ਸਮਝ ਬਖਸ਼, ਕਿ ਮੈਂ ਤੇਰੀਆਂ ਸਾਖੀਆਂ ਨੂੰ ਜਾਣਾਂ।

Read ਜ਼ਬੂਰ 119ਜ਼ਬੂਰ 119
Compare ਜ਼ਬੂਰ 119:122-125ਜ਼ਬੂਰ 119:122-125