Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 119

ਜ਼ਬੂਰ 119:125-129

Help us?
Click on verse(s) to share them!
125ਮੈਂ ਤੇਰਾ ਸੇਵਕ ਹਾਂ, ਮੈਨੂੰ ਸਮਝ ਬਖਸ਼, ਕਿ ਮੈਂ ਤੇਰੀਆਂ ਸਾਖੀਆਂ ਨੂੰ ਜਾਣਾਂ।
126ਇਹ ਯਹੋਵਾਹ ਦੇ ਕੰਮ ਦਾ ਵੇਲਾ ਹੈ, ਉਨ੍ਹਾਂ ਨੇ ਤੇਰੀ ਬਿਵਸਥਾ ਨੂੰ ਅਕਾਰਥ ਬਣਾਇਆ!
127ਇਸ ਲਈ ਮੈਂ ਤੇਰੇ ਹੁਕਮਾਂ ਨਾਲ ਸੋਨੇ, ਸਗੋਂ ਕੁੰਦਨ ਸੋਨੇ ਨਾਲੋਂ ਵੱਧ ਪ੍ਰੀਤ ਰੱਖਦਾ ਹਾਂ!
128ਇਸ ਲਈ ਮੈਂ ਤੇਰੇ ਸਾਰੇ ਦੇ ਸਾਰੇ ਫ਼ਰਮਾਨ ਠੀਕ ਸਮਝਦਾ ਹਾਂ, ਅਤੇ ਹਰ ਝੂਠੇ ਮਾਰਗ ਤੋਂ ਘਿਣ ਕਰਦਾ ਹਾਂ।
129ਤੇਰੀਆਂ ਸਾਖੀਆਂ ਅਚਰਜ਼ ਹਨ, ਇਸ ਲਈ ਮੇਰੀ ਜਾਨ ਉਨ੍ਹਾਂ ਦੀ ਪਾਲਣਾ ਕਰਦੀ ਹੈ!

Read ਜ਼ਬੂਰ 119ਜ਼ਬੂਰ 119
Compare ਜ਼ਬੂਰ 119:125-129ਜ਼ਬੂਰ 119:125-129