Text copied!
Bibles in Panjabi

ਜ਼ਬੂਰ 119:131-133 in Panjabi

Help us?

ਜ਼ਬੂਰ 119:131-133 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

131 ਮੈਂ ਆਪਣਾ ਮੂੰਹ ਖੋਲ੍ਹ ਕੇ ਹੌਂਕਿਆ, ਕਿਉਂ ਜੋ ਮੈਂ ਤੇਰੇ ਹੁਕਮਾਂ ਨੂੰ ਲੋਚਦਾ ਸੀ।
132 ਮੇਰੀ ਵੱਲ ਮੂੰਹ ਕਰ ਤੇ ਮੇਰੇ ਉੱਤੇ ਕਿਰਪਾ ਕਰ, ਜਿਵੇਂ ਤੂੰ ਆਪਣੇ ਨਾਮ ਦੇ ਪ੍ਰੀਤ ਪਾਲਣ ਵਾਲਿਆਂ ਦੇ ਨਾਲ ਕਰਦਾ ਹੁੰਦਾ ਸੀ।
133 ਤੂੰ ਆਪਣੇ ਬਚਨ ਉੱਤੇ ਮੇਰੇ ਕਦਮਾਂ ਨੂੰ ਜਮਾਂ ਦੇ, ਕਿ ਕੋਈ ਬਦੀ ਮੇਰੇ ਉੱਤੇ ਹਕੂਮਤ ਨਾ ਕਰੇ।
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ