Text copied!
Bibles in Panjabi

ਜ਼ਬੂਰ 119:135-137 in Panjabi

Help us?

ਜ਼ਬੂਰ 119:135-137 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

135 ਆਪਣੇ ਮੁੱਖੜੇ ਦੀ ਚਮਕ ਆਪਣੇ ਸੇਵਕ ਨੂੰ ਵਿਖਾ, ਅਤੇ ਆਪਣੀਆਂ ਬਿਧੀਆਂ ਸਾਨੂੰ ਸਿਖਲਾ।
136 ਪਾਣੀ ਦੀਆਂ ਧਾਰਾਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ, ਕਿਉਂ ਜੋ ਓਹ ਤੇਰੀ ਬਿਵਸਥਾ ਦੀ ਪਾਲਣਾ ਨਹੀਂ ਕਰਦੀਆਂ।
137 ਹੇ ਯਹੋਵਾਹ, ਤੂੰ ਧਰਮੀ ਹੈਂ, ਅਤੇ ਤੇਰੇ ਨਿਆਂ ਸਿੱਧੇ ਹਨ।
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ