Text copied!
Bibles in Panjabi

ਜ਼ਬੂਰ 119:138-141 in Panjabi

Help us?

ਜ਼ਬੂਰ 119:138-141 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

138 ਤੂੰ ਆਪਣੀਆਂ ਸਾਖੀਆਂ ਦਾ ਹੁਕਮ ਧਰਮ ਤੇ ਪੂਰੀ ਵਫ਼ਾਦਾਰੀ ਨਾਲ ਦਿੱਤਾ ਹੈ।
139 ਮੇਰੀ ਗ਼ੈਰਤ ਨੇ ਮੈਨੂੰ ਖ਼ਤਮ ਕੀਤਾ, ਕਿਉਂ ਜੋ ਮੇਰੇ ਵਿਰੋਧੀ ਤੇਰੇ ਬਚਨ ਭੁੱਲ ਗਏ।
140 ਤੇਰਾ ਬਚਨ ਅੱਤ ਤਾਇਆ ਹੋਇਆ ਹੈ, ਅਤੇ ਤੇਰਾ ਸੇਵਕ ਉਸ ਨਾਲ ਪ੍ਰੀਤ ਲਾਉਂਦਾ ਹੈ।
141 ਮੈਂ ਨਿੱਕਾ ਜਿਹਾ ਤੇ ਤੁੱਛ ਹਾਂ, ਤਾਂ ਵੀ ਮੈਂ ਤੇਰੇ ਫ਼ਰਮਾਨ ਨਹੀਂ ਭੁੱਲਿਆ!
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ