Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 119

ਜ਼ਬੂਰ 119:140-144

Help us?
Click on verse(s) to share them!
140ਤੇਰਾ ਬਚਨ ਅੱਤ ਤਾਇਆ ਹੋਇਆ ਹੈ, ਅਤੇ ਤੇਰਾ ਸੇਵਕ ਉਸ ਨਾਲ ਪ੍ਰੀਤ ਲਾਉਂਦਾ ਹੈ।
141ਮੈਂ ਨਿੱਕਾ ਜਿਹਾ ਤੇ ਤੁੱਛ ਹਾਂ, ਤਾਂ ਵੀ ਮੈਂ ਤੇਰੇ ਫ਼ਰਮਾਨ ਨਹੀਂ ਭੁੱਲਿਆ!
142ਤੇਰਾ ਧਰਮ ਸਦਾ ਦਾ ਧਰਮ ਹੈ, ਅਤੇ ਤੇਰੀ ਬਿਵਸਥਾ ਸੱਚ ਹੈ।
143ਦੁੱਖ ਤੇ ਰੰਜ ਮੈਨੂੰ ਲੱਭਾ, ਪਰ ਤੇਰੇ ਹੁਕਮ ਮੇਰੀ ਖੁਸ਼ੀ ਹਨ।
144ਤੇਰੀਆਂ ਸਾਖੀਆਂ ਸਦਾ ਤੱਕ ਧਰਮ ਦੀਆਂ ਹਨ, ਮੈਨੂੰ ਸਮਝ ਦੇ ਤਾਂ ਮੈਂ ਜਿਉਂਦਾ ਰਹਾਂਗਾ।

Read ਜ਼ਬੂਰ 119ਜ਼ਬੂਰ 119
Compare ਜ਼ਬੂਰ 119:140-144ਜ਼ਬੂਰ 119:140-144