Text copied!
Bibles in Panjabi

ਜ਼ਬੂਰ 119:140-144 in Panjabi

Help us?

ਜ਼ਬੂਰ 119:140-144 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

140 ਤੇਰਾ ਬਚਨ ਅੱਤ ਤਾਇਆ ਹੋਇਆ ਹੈ, ਅਤੇ ਤੇਰਾ ਸੇਵਕ ਉਸ ਨਾਲ ਪ੍ਰੀਤ ਲਾਉਂਦਾ ਹੈ।
141 ਮੈਂ ਨਿੱਕਾ ਜਿਹਾ ਤੇ ਤੁੱਛ ਹਾਂ, ਤਾਂ ਵੀ ਮੈਂ ਤੇਰੇ ਫ਼ਰਮਾਨ ਨਹੀਂ ਭੁੱਲਿਆ!
142 ਤੇਰਾ ਧਰਮ ਸਦਾ ਦਾ ਧਰਮ ਹੈ, ਅਤੇ ਤੇਰੀ ਬਿਵਸਥਾ ਸੱਚ ਹੈ।
143 ਦੁੱਖ ਤੇ ਰੰਜ ਮੈਨੂੰ ਲੱਭਾ, ਪਰ ਤੇਰੇ ਹੁਕਮ ਮੇਰੀ ਖੁਸ਼ੀ ਹਨ।
144 ਤੇਰੀਆਂ ਸਾਖੀਆਂ ਸਦਾ ਤੱਕ ਧਰਮ ਦੀਆਂ ਹਨ, ਮੈਨੂੰ ਸਮਝ ਦੇ ਤਾਂ ਮੈਂ ਜਿਉਂਦਾ ਰਹਾਂਗਾ।
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ