Text copied!
Bibles in Panjabi

ਜ਼ਬੂਰ 119:144-148 in Panjabi

Help us?

ਜ਼ਬੂਰ 119:144-148 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

144 ਤੇਰੀਆਂ ਸਾਖੀਆਂ ਸਦਾ ਤੱਕ ਧਰਮ ਦੀਆਂ ਹਨ, ਮੈਨੂੰ ਸਮਝ ਦੇ ਤਾਂ ਮੈਂ ਜਿਉਂਦਾ ਰਹਾਂਗਾ।
145 ਮੈਂ ਆਪਣੇ ਸਾਰੇ ਮਨ ਨਾਲ ਪੁਕਾਰਿਆ, ਹੇ ਯਹੋਵਾਹ, ਮੈਨੂੰ ਉੱਤਰ ਦੇ, ਮੈਂ ਤੇਰੀਆਂ ਬਿਧੀਆਂ ਨੂੰ ਸਾਂਭ ਰੱਖਾਂਗਾ!
146 ਮੈਂ ਤੈਨੂੰ ਪੁਕਾਰਿਆ, ਮੈਨੂੰ ਬਚਾ ਲੈ, ਅਤੇ ਮੈਂ ਤੇਰੀਆਂ ਸਾਖੀਆਂ ਦੀ ਪਾਲਣਾ ਕਰਾਂਗਾ!
147 ਮੈਂ ਪਹੁ ਫੁੱਟਣ ਤੋਂ ਪਹਿਲਾਂ ਉੱਠਿਆ ਤੇ ਦੁਹਾਈ ਦਿੱਤੀ, ਮੈਂ ਤੇਰੇ ਬਚਨ ਲਈ ਆਸਾ ਰੱਖੀ।
148 ਮੇਰੀਆਂ ਅੱਖਾਂ ਰਾਤ ਦੇ ਪਹਿਰਾਂ ਤੋਂ ਅੱਗੇ ਖੁੱਲ੍ਹੀਆਂ ਰਹੀਆਂ, ਕਿ ਤੇਰੇ ਬਚਨ ਵਿੱਚ ਲੀਨ ਹੋਵਾਂ।
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ