Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 119

ਜ਼ਬੂਰ 119:146-148

Help us?
Click on verse(s) to share them!
146ਮੈਂ ਤੈਨੂੰ ਪੁਕਾਰਿਆ, ਮੈਨੂੰ ਬਚਾ ਲੈ, ਅਤੇ ਮੈਂ ਤੇਰੀਆਂ ਸਾਖੀਆਂ ਦੀ ਪਾਲਣਾ ਕਰਾਂਗਾ!
147ਮੈਂ ਪਹੁ ਫੁੱਟਣ ਤੋਂ ਪਹਿਲਾਂ ਉੱਠਿਆ ਤੇ ਦੁਹਾਈ ਦਿੱਤੀ, ਮੈਂ ਤੇਰੇ ਬਚਨ ਲਈ ਆਸਾ ਰੱਖੀ।
148ਮੇਰੀਆਂ ਅੱਖਾਂ ਰਾਤ ਦੇ ਪਹਿਰਾਂ ਤੋਂ ਅੱਗੇ ਖੁੱਲ੍ਹੀਆਂ ਰਹੀਆਂ, ਕਿ ਤੇਰੇ ਬਚਨ ਵਿੱਚ ਲੀਨ ਹੋਵਾਂ।

Read ਜ਼ਬੂਰ 119ਜ਼ਬੂਰ 119
Compare ਜ਼ਬੂਰ 119:146-148ਜ਼ਬੂਰ 119:146-148