Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 119

ਜ਼ਬੂਰ 119:147-150

Help us?
Click on verse(s) to share them!
147ਮੈਂ ਪਹੁ ਫੁੱਟਣ ਤੋਂ ਪਹਿਲਾਂ ਉੱਠਿਆ ਤੇ ਦੁਹਾਈ ਦਿੱਤੀ, ਮੈਂ ਤੇਰੇ ਬਚਨ ਲਈ ਆਸਾ ਰੱਖੀ।
148ਮੇਰੀਆਂ ਅੱਖਾਂ ਰਾਤ ਦੇ ਪਹਿਰਾਂ ਤੋਂ ਅੱਗੇ ਖੁੱਲ੍ਹੀਆਂ ਰਹੀਆਂ, ਕਿ ਤੇਰੇ ਬਚਨ ਵਿੱਚ ਲੀਨ ਹੋਵਾਂ।
149ਆਪਣੀ ਕਿਰਪਾ ਅਨੁਸਾਰ ਮੇਰੀ ਅਵਾਜ਼ ਸੁਣ ਲੈ, ਹੇ ਯਹੋਵਾਹ, ਆਪਣੇ ਨਿਆਂ ਅਨੁਸਾਰ ਮੈਨੂੰ ਜਿਉਂਦਾ ਰੱਖ!
150ਖੋਟ ਦਾ ਪਿੱਛਾ ਕਰਨ ਵਾਲੇ ਨੇੜੇ ਆ ਗਏ ਹਨ, ਓਹ ਤੇਰੀ ਬਿਵਸਥਾ ਤੋਂ ਦੂਰ ਹਨ।

Read ਜ਼ਬੂਰ 119ਜ਼ਬੂਰ 119
Compare ਜ਼ਬੂਰ 119:147-150ਜ਼ਬੂਰ 119:147-150