Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 119

ਜ਼ਬੂਰ 119:150-152

Help us?
Click on verse(s) to share them!
150ਖੋਟ ਦਾ ਪਿੱਛਾ ਕਰਨ ਵਾਲੇ ਨੇੜੇ ਆ ਗਏ ਹਨ, ਓਹ ਤੇਰੀ ਬਿਵਸਥਾ ਤੋਂ ਦੂਰ ਹਨ।
151ਤੂੰ ਵੀ, ਹੇ ਯਹੋਵਾਹ, ਨੇੜੇ ਹੈਂ, ਅਤੇ ਤੇਰੇ ਸਾਰੇ ਹੁਕਮ ਸੱਚੇ ਹਨ!
152ਤੇਰੀਆਂ ਸਾਖੀਆਂ ਤੋਂ ਮੈਂ ਚਿਰੋਕਣਾ ਹੀ ਜਾਣਿਆ, ਕਿ ਤੂੰ ਉਨ੍ਹਾਂ ਨੂੰ ਸਦਾ ਦੇ ਲਈ ਕਾਇਮ ਕੀਤਾ ਹੈ!।

Read ਜ਼ਬੂਰ 119ਜ਼ਬੂਰ 119
Compare ਜ਼ਬੂਰ 119:150-152ਜ਼ਬੂਰ 119:150-152