Text copied!
Bibles in Panjabi

ਜ਼ਬੂਰ 119:150-155 in Panjabi

Help us?

ਜ਼ਬੂਰ 119:150-155 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

150 ਖੋਟ ਦਾ ਪਿੱਛਾ ਕਰਨ ਵਾਲੇ ਨੇੜੇ ਆ ਗਏ ਹਨ, ਓਹ ਤੇਰੀ ਬਿਵਸਥਾ ਤੋਂ ਦੂਰ ਹਨ।
151 ਤੂੰ ਵੀ, ਹੇ ਯਹੋਵਾਹ, ਨੇੜੇ ਹੈਂ, ਅਤੇ ਤੇਰੇ ਸਾਰੇ ਹੁਕਮ ਸੱਚੇ ਹਨ!
152 ਤੇਰੀਆਂ ਸਾਖੀਆਂ ਤੋਂ ਮੈਂ ਚਿਰੋਕਣਾ ਹੀ ਜਾਣਿਆ, ਕਿ ਤੂੰ ਉਨ੍ਹਾਂ ਨੂੰ ਸਦਾ ਦੇ ਲਈ ਕਾਇਮ ਕੀਤਾ ਹੈ!।
153 ਮੇਰੇ ਦੁੱਖ ਦੇ ਵੇਲੇ ਵੇਖ ਤੇ ਮੈਨੂੰ ਛੁਡਾ, ਕਿਉਂ ਜੋ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ!
154 ਮੇਰਾ ਮੁਦੱਪਾ ਲੜ ਤੇ ਮੈਨੂੰ ਛੁਟਕਾਰਾ ਦੇ, ਆਪਣੇ ਬਚਨ ਨਾਲ ਮੈਨੂੰ ਜਿਉਂਦਾ ਰੱਖ!
155 ਮੁਕਤੀ ਦੁਸ਼ਟਾਂ ਤੋਂ ਦੂਰ ਹੈ, ਇਸ ਲਈ ਕਿ ਓਹ ਤੇਰੀਆਂ ਬਿਧੀਆਂ ਨੂੰ ਨਹੀਂ ਭਾਲਦੇ।
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ