Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 119

ਜ਼ਬੂਰ 119:154-158

Help us?
Click on verse(s) to share them!
154ਮੇਰਾ ਮੁਦੱਪਾ ਲੜ ਤੇ ਮੈਨੂੰ ਛੁਟਕਾਰਾ ਦੇ, ਆਪਣੇ ਬਚਨ ਨਾਲ ਮੈਨੂੰ ਜਿਉਂਦਾ ਰੱਖ!
155ਮੁਕਤੀ ਦੁਸ਼ਟਾਂ ਤੋਂ ਦੂਰ ਹੈ, ਇਸ ਲਈ ਕਿ ਓਹ ਤੇਰੀਆਂ ਬਿਧੀਆਂ ਨੂੰ ਨਹੀਂ ਭਾਲਦੇ।
156ਹੇ ਯਹੋਵਾਹ, ਤੇਰੇ ਰਹਮ ਬਹੁਤ ਸਾਰੇ ਹਨ, ਆਪਣੇ ਨਿਆਂਵਾਂ ਅਨੁਸਾਰ ਮੈਨੂੰ ਜਿਉਂਦਾ ਰੱਖ!
157ਮੇਰੇ ਪਿੱਛਾ ਕਰਨ ਵਾਲੇ ਤੇ ਮੇਰੇ ਵਿਰੋਧੀ ਬਹੁਤ ਹਨ, ਪਰ ਮੈਂ ਤੇਰੀਆਂ ਸਾਖੀਆਂ ਤੋਂ ਨਹੀਂ ਮੁੜਿਆ।
158ਮੈਂ ਚਾਲਬਾਜ਼ਾਂ ਨੂੰ ਵੇਖਿਆ ਤੇ ਘਿਣ ਕੀਤੀ, ਜਿਹੜੇ ਤੇਰੇ ਬਚਨ ਦੀ ਪਾਲਣਾ ਨਹੀਂ ਕਰਦੇ।

Read ਜ਼ਬੂਰ 119ਜ਼ਬੂਰ 119
Compare ਜ਼ਬੂਰ 119:154-158ਜ਼ਬੂਰ 119:154-158