Text copied!
Bibles in Panjabi

ਜ਼ਬੂਰ 119:158-160 in Panjabi

Help us?

ਜ਼ਬੂਰ 119:158-160 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

158 ਮੈਂ ਚਾਲਬਾਜ਼ਾਂ ਨੂੰ ਵੇਖਿਆ ਤੇ ਘਿਣ ਕੀਤੀ, ਜਿਹੜੇ ਤੇਰੇ ਬਚਨ ਦੀ ਪਾਲਣਾ ਨਹੀਂ ਕਰਦੇ।
159 ਵੇਖ, ਕਿ ਮੈਂ ਤੇਰੇ ਫ਼ਰਮਾਨਾਂ ਨਾਲ ਪ੍ਰੀਤ ਰੱਖਦਾ ਹਾਂ, ਹੇ ਯਹੋਵਾਹ, ਆਪਣੀ ਦਯਾ ਅਨੁਸਾਰ ਮੈਨੂੰ ਜਿਉਂਦਾ ਰੱਖ!
160 ਤੇਰੇ ਬਚਨ ਦਾ ਤਾਤ ਪਰਜ ਸਚਿਆਈ ਹੈ, ਅਤੇ ਤੇਰੇ ਧਰਮ ਦਾ ਸਾਰਾ ਨਿਆਂ ਸਦਾ ਤੱਕ ਹੈ।
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ