Text copied!
Bibles in Panjabi

ਜ਼ਬੂਰ 119:158-163 in Panjabi

Help us?

ਜ਼ਬੂਰ 119:158-163 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

158 ਮੈਂ ਚਾਲਬਾਜ਼ਾਂ ਨੂੰ ਵੇਖਿਆ ਤੇ ਘਿਣ ਕੀਤੀ, ਜਿਹੜੇ ਤੇਰੇ ਬਚਨ ਦੀ ਪਾਲਣਾ ਨਹੀਂ ਕਰਦੇ।
159 ਵੇਖ, ਕਿ ਮੈਂ ਤੇਰੇ ਫ਼ਰਮਾਨਾਂ ਨਾਲ ਪ੍ਰੀਤ ਰੱਖਦਾ ਹਾਂ, ਹੇ ਯਹੋਵਾਹ, ਆਪਣੀ ਦਯਾ ਅਨੁਸਾਰ ਮੈਨੂੰ ਜਿਉਂਦਾ ਰੱਖ!
160 ਤੇਰੇ ਬਚਨ ਦਾ ਤਾਤ ਪਰਜ ਸਚਿਆਈ ਹੈ, ਅਤੇ ਤੇਰੇ ਧਰਮ ਦਾ ਸਾਰਾ ਨਿਆਂ ਸਦਾ ਤੱਕ ਹੈ।
161 ਸਰਦਾਰਾਂ ਨੇ ਧਿਗਾਣੇ ਮੇਰਾ ਪਿੱਛਾ ਕੀਤਾ, ਪਰ ਮੇਰਾ ਮਨ ਤੇਰੇ ਬਚਨ ਤੋਂ ਭੈਅ ਰੱਖਦਾ ਹੈ।
162 ਮੈਂ ਤੇਰੇ ਬਚਨ ਦੇ ਕਾਰਨ ਖੁਸ਼ ਹਾਂ, ਜਿਵੇਂ ਕੋਈ ਵੱਡੀ ਲੁੱਟ ਦੇ ਮਿਲਣ ਤੇ ਹੁੰਦਾ ਹੈ!
163 ਮੈਂ ਝੂਠ ਨਾਲ ਵੈਰ ਤੇ ਘਿਣ ਕਰਦਾ ਹਾਂ, ਪਰ ਤੇਰੀ ਬਿਵਸਥਾ ਨਾਲ ਮੈਂ ਪ੍ਰੀਤ ਰੱਖਦਾ ਹਾਂ।
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ