Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 119

ਜ਼ਬੂਰ 119:159-161

Help us?
Click on verse(s) to share them!
159ਵੇਖ, ਕਿ ਮੈਂ ਤੇਰੇ ਫ਼ਰਮਾਨਾਂ ਨਾਲ ਪ੍ਰੀਤ ਰੱਖਦਾ ਹਾਂ, ਹੇ ਯਹੋਵਾਹ, ਆਪਣੀ ਦਯਾ ਅਨੁਸਾਰ ਮੈਨੂੰ ਜਿਉਂਦਾ ਰੱਖ!
160ਤੇਰੇ ਬਚਨ ਦਾ ਤਾਤ ਪਰਜ ਸਚਿਆਈ ਹੈ, ਅਤੇ ਤੇਰੇ ਧਰਮ ਦਾ ਸਾਰਾ ਨਿਆਂ ਸਦਾ ਤੱਕ ਹੈ।
161ਸਰਦਾਰਾਂ ਨੇ ਧਿਗਾਣੇ ਮੇਰਾ ਪਿੱਛਾ ਕੀਤਾ, ਪਰ ਮੇਰਾ ਮਨ ਤੇਰੇ ਬਚਨ ਤੋਂ ਭੈਅ ਰੱਖਦਾ ਹੈ।

Read ਜ਼ਬੂਰ 119ਜ਼ਬੂਰ 119
Compare ਜ਼ਬੂਰ 119:159-161ਜ਼ਬੂਰ 119:159-161