Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 119

ਜ਼ਬੂਰ 119:164-166

Help us?
Click on verse(s) to share them!
164ਤੇਰੇ ਧਰਮ ਦੇ ਨਿਆਂਵਾਂ ਦੇ ਕਾਰਨ, ਮੈਂ ਦਿਨ ਵਿੱਚ ਸੱਚ ਵਾਰ ਤੇਰੀ ਉਸਤਤ ਕਰਦਾ ਹਾਂ।
165ਤੇਰੀ ਬਿਵਸਥਾ ਦੇ ਪ੍ਰੇਮੀਆਂ ਨੂੰ ਵੱਡਾ ਚੈਨ ਹੈ, ਅਤੇ ਉਨ੍ਹਾਂ ਨੂੰ ਕੋਈ ਠੋਕਰ ਨਹੀਂ ਲੱਗਦੀ।
166ਹੇ ਯਹੋਵਾਹ, ਮੈਂ ਤੇਰੀ ਮੁਕਤੀ ਦੀ ਉਡੀਕ ਕੀਤੀ, ਅਤੇ ਤੇਰੇ ਹੁਕਮਾਂ ਨੂੰ ਪੂਰਾ ਕੀਤਾ।

Read ਜ਼ਬੂਰ 119ਜ਼ਬੂਰ 119
Compare ਜ਼ਬੂਰ 119:164-166ਜ਼ਬੂਰ 119:164-166