Text copied!
Bibles in Panjabi

ਜ਼ਬੂਰ 119:164-166 in Panjabi

Help us?

ਜ਼ਬੂਰ 119:164-166 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

164 ਤੇਰੇ ਧਰਮ ਦੇ ਨਿਆਂਵਾਂ ਦੇ ਕਾਰਨ, ਮੈਂ ਦਿਨ ਵਿੱਚ ਸੱਚ ਵਾਰ ਤੇਰੀ ਉਸਤਤ ਕਰਦਾ ਹਾਂ।
165 ਤੇਰੀ ਬਿਵਸਥਾ ਦੇ ਪ੍ਰੇਮੀਆਂ ਨੂੰ ਵੱਡਾ ਚੈਨ ਹੈ, ਅਤੇ ਉਨ੍ਹਾਂ ਨੂੰ ਕੋਈ ਠੋਕਰ ਨਹੀਂ ਲੱਗਦੀ।
166 ਹੇ ਯਹੋਵਾਹ, ਮੈਂ ਤੇਰੀ ਮੁਕਤੀ ਦੀ ਉਡੀਕ ਕੀਤੀ, ਅਤੇ ਤੇਰੇ ਹੁਕਮਾਂ ਨੂੰ ਪੂਰਾ ਕੀਤਾ।
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ