Text copied!
Bibles in Panjabi

ਜ਼ਬੂਰ 119:165-168 in Panjabi

Help us?

ਜ਼ਬੂਰ 119:165-168 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

165 ਤੇਰੀ ਬਿਵਸਥਾ ਦੇ ਪ੍ਰੇਮੀਆਂ ਨੂੰ ਵੱਡਾ ਚੈਨ ਹੈ, ਅਤੇ ਉਨ੍ਹਾਂ ਨੂੰ ਕੋਈ ਠੋਕਰ ਨਹੀਂ ਲੱਗਦੀ।
166 ਹੇ ਯਹੋਵਾਹ, ਮੈਂ ਤੇਰੀ ਮੁਕਤੀ ਦੀ ਉਡੀਕ ਕੀਤੀ, ਅਤੇ ਤੇਰੇ ਹੁਕਮਾਂ ਨੂੰ ਪੂਰਾ ਕੀਤਾ।
167 ਮੇਰੀ ਜਾਨ ਨੇ ਤੇਰੀਆਂ ਸਾਖੀਆਂ ਦੀ ਪਾਲਣਾ ਕੀਤੀ, ਅਤੇ ਮੈਂ ਉਨ੍ਹਾਂ ਦੇ ਨਾਲ ਵੱਡੀ ਪ੍ਰੀਤ ਲਾਈ!
168 ਮੈਂ ਤੇਰੇ ਫ਼ਰਮਾਨਾਂ ਤੇ ਤੇਰੀਆਂ ਸਾਖੀਆਂ ਦੀ ਪਾਲਣਾ ਕੀਤੀ, ਇਸ ਲਈ ਕਿ ਮੇਰੀਆਂ ਸਾਰੀਆਂ ਚਾਲਾਂ ਤੇਰੇ ਸਾਹਮਣੇ ਹਨ।
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ