Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 119

ਜ਼ਬੂਰ 119:167-169

Help us?
Click on verse(s) to share them!
167ਮੇਰੀ ਜਾਨ ਨੇ ਤੇਰੀਆਂ ਸਾਖੀਆਂ ਦੀ ਪਾਲਣਾ ਕੀਤੀ, ਅਤੇ ਮੈਂ ਉਨ੍ਹਾਂ ਦੇ ਨਾਲ ਵੱਡੀ ਪ੍ਰੀਤ ਲਾਈ!
168ਮੈਂ ਤੇਰੇ ਫ਼ਰਮਾਨਾਂ ਤੇ ਤੇਰੀਆਂ ਸਾਖੀਆਂ ਦੀ ਪਾਲਣਾ ਕੀਤੀ, ਇਸ ਲਈ ਕਿ ਮੇਰੀਆਂ ਸਾਰੀਆਂ ਚਾਲਾਂ ਤੇਰੇ ਸਾਹਮਣੇ ਹਨ।
169ਮੇਰੀ ਪੁਕਾਰ, ਹੇ ਯਹੋਵਾਹ, ਤੇਰੇ ਹਜ਼ੂਰ ਪਹੁੰਚੇ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਸਮਝ ਦੇ!

Read ਜ਼ਬੂਰ 119ਜ਼ਬੂਰ 119
Compare ਜ਼ਬੂਰ 119:167-169ਜ਼ਬੂਰ 119:167-169