Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 119

ਜ਼ਬੂਰ 119:171-174

Help us?
Click on verse(s) to share them!
171ਮੇਰੇ ਬੁੱਲ੍ਹ ਤੇਰੀ ਉਸਤਤ ਉਚਰਨ, ਕਿਉਂ ਜੋ ਤੂੰ ਆਪਣੀਆਂ ਬਿਧੀਆਂ ਮੈਨੂੰ ਸਿਖਾਉਂਦਾ ਹੈਂ।
172ਮੇਰੀ ਜੀਭ ਤੇਰੇ ਬਚਨ ਦਾ ਗੀਤ ਗਾਵੇ, ਕਿਉਂ ਜੋ ਤੇਰੇ ਸਾਰੇ ਹੁਕਮ ਧਰਮ ਦੇ ਹਨ।
173ਤੇਰਾ ਹੱਥ ਮੇਰੀ ਸਹਾਇਤਾ ਲਈ ਤਿਆਰ ਹੋਵੇ, ਕਿਉਂ ਜੋ ਮੈਂ ਤੇਰੇ ਫ਼ਰਮਾਨ ਚੁਣ ਲਏ ਹਨ।
174ਹੇ ਯਹੋਵਾਹ, ਮੈਂ ਤੇਰੀ ਮੁਕਤੀ ਨੂੰ ਲੋਚਿਆ, ਅਤੇ ਤੇਰੀ ਬਿਵਸਥਾ ਮੇਰੀ ਖੁਸ਼ੀ ਹੈ!

Read ਜ਼ਬੂਰ 119ਜ਼ਬੂਰ 119
Compare ਜ਼ਬੂਰ 119:171-174ਜ਼ਬੂਰ 119:171-174