Text copied!
Bibles in Panjabi

ਜ਼ਬੂਰ 119:171-174 in Panjabi

Help us?

ਜ਼ਬੂਰ 119:171-174 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

171 ਮੇਰੇ ਬੁੱਲ੍ਹ ਤੇਰੀ ਉਸਤਤ ਉਚਰਨ, ਕਿਉਂ ਜੋ ਤੂੰ ਆਪਣੀਆਂ ਬਿਧੀਆਂ ਮੈਨੂੰ ਸਿਖਾਉਂਦਾ ਹੈਂ।
172 ਮੇਰੀ ਜੀਭ ਤੇਰੇ ਬਚਨ ਦਾ ਗੀਤ ਗਾਵੇ, ਕਿਉਂ ਜੋ ਤੇਰੇ ਸਾਰੇ ਹੁਕਮ ਧਰਮ ਦੇ ਹਨ।
173 ਤੇਰਾ ਹੱਥ ਮੇਰੀ ਸਹਾਇਤਾ ਲਈ ਤਿਆਰ ਹੋਵੇ, ਕਿਉਂ ਜੋ ਮੈਂ ਤੇਰੇ ਫ਼ਰਮਾਨ ਚੁਣ ਲਏ ਹਨ।
174 ਹੇ ਯਹੋਵਾਹ, ਮੈਂ ਤੇਰੀ ਮੁਕਤੀ ਨੂੰ ਲੋਚਿਆ, ਅਤੇ ਤੇਰੀ ਬਿਵਸਥਾ ਮੇਰੀ ਖੁਸ਼ੀ ਹੈ!
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ