Text copied!
Bibles in Panjabi

ਜ਼ਬੂਰ 119:173-175 in Panjabi

Help us?

ਜ਼ਬੂਰ 119:173-175 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

173 ਤੇਰਾ ਹੱਥ ਮੇਰੀ ਸਹਾਇਤਾ ਲਈ ਤਿਆਰ ਹੋਵੇ, ਕਿਉਂ ਜੋ ਮੈਂ ਤੇਰੇ ਫ਼ਰਮਾਨ ਚੁਣ ਲਏ ਹਨ।
174 ਹੇ ਯਹੋਵਾਹ, ਮੈਂ ਤੇਰੀ ਮੁਕਤੀ ਨੂੰ ਲੋਚਿਆ, ਅਤੇ ਤੇਰੀ ਬਿਵਸਥਾ ਮੇਰੀ ਖੁਸ਼ੀ ਹੈ!
175 ਮੇਰੀ ਜਾਨ ਜਿਉਂਦੀ ਰਹੇ ਕਿ ਉਹ ਤੇਰੀ ਉਸਤਤ ਕਰੇ, ਅਤੇ ਤੇਰੇ ਨਿਆਂ ਮੇਰੀ ਸਹਾਇਤਾ ਕਰਨ।
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ