Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 119

ਜ਼ਬੂਰ 119:173-176

Help us?
Click on verse(s) to share them!
173ਤੇਰਾ ਹੱਥ ਮੇਰੀ ਸਹਾਇਤਾ ਲਈ ਤਿਆਰ ਹੋਵੇ, ਕਿਉਂ ਜੋ ਮੈਂ ਤੇਰੇ ਫ਼ਰਮਾਨ ਚੁਣ ਲਏ ਹਨ।
174ਹੇ ਯਹੋਵਾਹ, ਮੈਂ ਤੇਰੀ ਮੁਕਤੀ ਨੂੰ ਲੋਚਿਆ, ਅਤੇ ਤੇਰੀ ਬਿਵਸਥਾ ਮੇਰੀ ਖੁਸ਼ੀ ਹੈ!
175ਮੇਰੀ ਜਾਨ ਜਿਉਂਦੀ ਰਹੇ ਕਿ ਉਹ ਤੇਰੀ ਉਸਤਤ ਕਰੇ, ਅਤੇ ਤੇਰੇ ਨਿਆਂ ਮੇਰੀ ਸਹਾਇਤਾ ਕਰਨ।
176ਮੈਂ ਗੁਆਚੀ ਹੋਈ ਭੇਡ ਵਾਂਗੂੰ ਭਟਕ ਗਿਆ ਹਾਂ, ਆਪਣੇ ਦਾਸ ਨੂੰ ਭਾਲ, ਕਿਉਂ ਜੋ ਮੈਂ ਤੇਰੇ ਹੁਕਮ ਨਹੀਂ ਭੁੱਲਦਾ ਹਾਂ।

Read ਜ਼ਬੂਰ 119ਜ਼ਬੂਰ 119
Compare ਜ਼ਬੂਰ 119:173-176ਜ਼ਬੂਰ 119:173-176