Text copied!
Bibles in Panjabi

ਜ਼ਬੂਰ 119:32-34 in Panjabi

Help us?

ਜ਼ਬੂਰ 119:32-34 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਜਦ ਤੂੰ ਮੇਰੇ ਮਨ ਨੂੰ ਵਧਾਵੇਂਗਾ, ਤਦ ਮੈ ਤੇਰੇ ਹੁਕਮਾਂ ਦੇ ਮਾਰਗ ਉੱਤੇ ਦੌੜਿਆ ਜਾਂਵਾਂਗਾ!
33 ਹੇ ਯਹੋਵਾਹ, ਤੂੰ ਆਪਣੀਆਂ ਬਿਧੀਆਂ ਦਾ ਰਾਹ ਮੈਨੂੰ ਸਿਖਲਾ, ਤਾਂ ਮੈਂ ਅੰਤ ਤੱਕ ਉਹ ਨੂੰ ਸੰਭਾਲੀ ਰੱਖਾਂਗਾ।
34 ਮੈਨੂੰ ਸਮਝ ਦੇ ਅਤੇ ਮੈਂ ਤੇਰੀ ਬਿਵਸਥਾ ਨੂੰ ਸਾਂਭਾਂਗਾ, ਸਗੋਂ ਆਪਣੇ ਸਾਰੇ ਮਨ ਨਾਲ ਉਹ ਦੀ ਪਾਲਣਾ ਕਰਾਂਗਾ।
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ