Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 119

ਜ਼ਬੂਰ 119:33-35

Help us?
Click on verse(s) to share them!
33ਹੇ ਯਹੋਵਾਹ, ਤੂੰ ਆਪਣੀਆਂ ਬਿਧੀਆਂ ਦਾ ਰਾਹ ਮੈਨੂੰ ਸਿਖਲਾ, ਤਾਂ ਮੈਂ ਅੰਤ ਤੱਕ ਉਹ ਨੂੰ ਸੰਭਾਲੀ ਰੱਖਾਂਗਾ।
34ਮੈਨੂੰ ਸਮਝ ਦੇ ਅਤੇ ਮੈਂ ਤੇਰੀ ਬਿਵਸਥਾ ਨੂੰ ਸਾਂਭਾਂਗਾ, ਸਗੋਂ ਆਪਣੇ ਸਾਰੇ ਮਨ ਨਾਲ ਉਹ ਦੀ ਪਾਲਣਾ ਕਰਾਂਗਾ।
35ਮੈਨੂੰ ਆਪਣੇ ਹੁਕਮਾਂ ਦੇ ਮਾਰਗ ਦੀ ਅਗਵਾਈ ਕਰ, ਕਿਉਂ ਜੋ ਉਸ ਵਿੱਚ ਮੈਂ ਮਗਨ ਹਾਂ!

Read ਜ਼ਬੂਰ 119ਜ਼ਬੂਰ 119
Compare ਜ਼ਬੂਰ 119:33-35ਜ਼ਬੂਰ 119:33-35