Text copied!
Bibles in Panjabi

ਜ਼ਬੂਰ 119:35-37 in Panjabi

Help us?

ਜ਼ਬੂਰ 119:35-37 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

35 ਮੈਨੂੰ ਆਪਣੇ ਹੁਕਮਾਂ ਦੇ ਮਾਰਗ ਦੀ ਅਗਵਾਈ ਕਰ, ਕਿਉਂ ਜੋ ਉਸ ਵਿੱਚ ਮੈਂ ਮਗਨ ਹਾਂ!
36 ਆਪਣੀਆਂ ਸਾਖੀਆਂ ਵੱਲ ਮੇਰਾ ਦਿਲ ਮੋੜ, ਨਾ ਕਿ ਲੋਭ ਵੱਲ,
37 ਮੇਰੀਆਂ ਅੱਖਾਂ ਨੂੰ ਵਿਅਰਥ ਵੇਖਣ ਤੋਂ ਮੋੜ ਦੇ, ਆਪਣੇ ਰਾਹਾਂ ਉੱਤੇ ਮੈਨੂੰ ਜਿਵਾਲ!
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ