Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 119

ਜ਼ਬੂਰ 119:35-38

Help us?
Click on verse(s) to share them!
35ਮੈਨੂੰ ਆਪਣੇ ਹੁਕਮਾਂ ਦੇ ਮਾਰਗ ਦੀ ਅਗਵਾਈ ਕਰ, ਕਿਉਂ ਜੋ ਉਸ ਵਿੱਚ ਮੈਂ ਮਗਨ ਹਾਂ!
36ਆਪਣੀਆਂ ਸਾਖੀਆਂ ਵੱਲ ਮੇਰਾ ਦਿਲ ਮੋੜ, ਨਾ ਕਿ ਲੋਭ ਵੱਲ,
37ਮੇਰੀਆਂ ਅੱਖਾਂ ਨੂੰ ਵਿਅਰਥ ਵੇਖਣ ਤੋਂ ਮੋੜ ਦੇ, ਆਪਣੇ ਰਾਹਾਂ ਉੱਤੇ ਮੈਨੂੰ ਜਿਵਾਲ!
38ਆਪਣੇ ਬਚਨ ਨੂੰ ਆਪਣੇ ਸੇਵਕ ਲਈ ਕਾਇਮ ਰੱਖ, ਜਿਹੜਾ ਤੇਰੇ ਭੈਅ ਮੰਨਣ ਵਾਲਿਆਂ ਦੇ ਲਈ ਹੈ।

Read ਜ਼ਬੂਰ 119ਜ਼ਬੂਰ 119
Compare ਜ਼ਬੂਰ 119:35-38ਜ਼ਬੂਰ 119:35-38