Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 119

ਜ਼ਬੂਰ 119:38-41

Help us?
Click on verse(s) to share them!
38ਆਪਣੇ ਬਚਨ ਨੂੰ ਆਪਣੇ ਸੇਵਕ ਲਈ ਕਾਇਮ ਰੱਖ, ਜਿਹੜਾ ਤੇਰੇ ਭੈਅ ਮੰਨਣ ਵਾਲਿਆਂ ਦੇ ਲਈ ਹੈ।
39ਮੇਰੀ ਨਿੰਦਿਆ ਨੂੰ ਜਿਸ ਤੋਂ ਮੈਂ ਡਰਦਾ ਹਾਂ ਮੈਥੋਂ ਲੰਘਾ ਦੇ, ਤੇਰੇ ਨਿਆਂ ਭਲੇ ਹਨ!
40ਵੇਖ, ਤੇਰੇ ਫ਼ਰਮਾਨਾਂ ਲਈ ਲੋਚਿਆ ਹੈ, ਆਪਣੇ ਧਰਮ ਵਿੱਚ ਮੈਨੂੰ ਜਿਵਾਲ!
41ਹੇ ਯਹੋਵਾਹ, ਤੇਰੀ ਦਯਾ ਮੇਰੇ ਉੱਤੇ ਆਵੇ, ਤੇਰਾ ਬਚਾਓ ਵੀ ਤੇਰੇ ਬਚਨ ਅਨੁਸਾਰ!

Read ਜ਼ਬੂਰ 119ਜ਼ਬੂਰ 119
Compare ਜ਼ਬੂਰ 119:38-41ਜ਼ਬੂਰ 119:38-41