Text copied!
Bibles in Panjabi

ਜ਼ਬੂਰ 119:39-42 in Panjabi

Help us?

ਜ਼ਬੂਰ 119:39-42 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

39 ਮੇਰੀ ਨਿੰਦਿਆ ਨੂੰ ਜਿਸ ਤੋਂ ਮੈਂ ਡਰਦਾ ਹਾਂ ਮੈਥੋਂ ਲੰਘਾ ਦੇ, ਤੇਰੇ ਨਿਆਂ ਭਲੇ ਹਨ!
40 ਵੇਖ, ਤੇਰੇ ਫ਼ਰਮਾਨਾਂ ਲਈ ਲੋਚਿਆ ਹੈ, ਆਪਣੇ ਧਰਮ ਵਿੱਚ ਮੈਨੂੰ ਜਿਵਾਲ!
41 ਹੇ ਯਹੋਵਾਹ, ਤੇਰੀ ਦਯਾ ਮੇਰੇ ਉੱਤੇ ਆਵੇ, ਤੇਰਾ ਬਚਾਓ ਵੀ ਤੇਰੇ ਬਚਨ ਅਨੁਸਾਰ!
42 ਤਾਂ ਮੈ ਆਪਣੀ ਨਿੰਦਿਆ ਕਰਨ ਵਾਲੇ ਨੂੰ ਉੱਤਰ ਦਿਆਂਗਾ, ਕਿਉਂ ਜੋ ਮੈਂ ਤੇਰੇ ਬਚਨ ਉੱਤੇ ਭਰੋਸਾ ਰੱਖਦਾ ਹਾਂ,
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ