Text copied!
Bibles in Panjabi

ਜ਼ਬੂਰ 119:42-44 in Panjabi

Help us?

ਜ਼ਬੂਰ 119:42-44 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

42 ਤਾਂ ਮੈ ਆਪਣੀ ਨਿੰਦਿਆ ਕਰਨ ਵਾਲੇ ਨੂੰ ਉੱਤਰ ਦਿਆਂਗਾ, ਕਿਉਂ ਜੋ ਮੈਂ ਤੇਰੇ ਬਚਨ ਉੱਤੇ ਭਰੋਸਾ ਰੱਖਦਾ ਹਾਂ,
43 ਅਤੇ ਮੇਰੇ ਮੂੰਹੋਂ ਸਚਿਆਈ ਦਾ ਬਚਨ ਮੂਲੋਂ ਹੀ ਖੋਹ ਨਾ ਲੈ, ਕਿਉਂ ਜੋ ਤੇਰੇ ਨਿਆਂਵਾਂ ਉੱਤੇ ਮੇਰੀ ਆਸ ਹੈ,
44 ਤਾਂ ਮੈ ਤੇਰੀ ਬਿਵਸਥਾ ਦੀ ਹਰ ਵੇਲੇ ਸਦਾ ਤੱਕ ਪਾਲਣਾ ਕਰਾਂਗਾ,
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ