Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 119

ਜ਼ਬੂਰ 119:45-47

Help us?
Click on verse(s) to share them!
45ਅਤੇ ਮੈਂ ਖੁੱਲਮਖੁੱਲਾ ਚੱਲਦਾ ਫਿਰਾਂਗਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਲਿਬ ਰਿਹਾ।
46ਮੈਂ ਪਾਤਸ਼ਾਹਾਂ ਦੇ ਸਨਮੁਖ ਤੇਰੀਆਂ ਸਾਖੀਆਂ ਦਾ ਚਰਚਾ ਕਰਾਂਗਾ, ਅਤੇ ਲੱਜਿਆਵਾਨ ਨਾ ਹੋਵਾਂਗਾ।
47ਮੈਂ ਤੇਰੇ ਹੁਕਮਾਂ ਵਿੱਚ ਅੱਤ ਖੁਸ਼ ਹੋਵਾਂਗਾ, ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ।

Read ਜ਼ਬੂਰ 119ਜ਼ਬੂਰ 119
Compare ਜ਼ਬੂਰ 119:45-47ਜ਼ਬੂਰ 119:45-47