Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 119

ਜ਼ਬੂਰ 119:47-49

Help us?
Click on verse(s) to share them!
47ਮੈਂ ਤੇਰੇ ਹੁਕਮਾਂ ਵਿੱਚ ਅੱਤ ਖੁਸ਼ ਹੋਵਾਂਗਾ, ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ।
48ਮੈਂ ਤੇਰੇ ਹੁਕਮਾਂ ਵੱਲ ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ ਆਪਣੇ ਹੱਥ ਅੱਡਾਂਗਾ, ਅਤੇ ਤੇਰੀਆਂ ਬਿਧੀਆਂ ਵਿੱਚ ਲੀਨ ਹੋਵਾਂਗਾ।
49ਆਪਣੇ ਸੇਵਕ ਲਈ ਉਹ ਬਚਨ ਚੇਤੇ ਕਰ, ਜਿਹ ਦੇ ਉੱਤੇ ਤੂੰ ਮੈਨੂੰ ਆਸ ਦੁਆਈ ਹੈ!

Read ਜ਼ਬੂਰ 119ਜ਼ਬੂਰ 119
Compare ਜ਼ਬੂਰ 119:47-49ਜ਼ਬੂਰ 119:47-49