Text copied!
Bibles in Panjabi

ਜ਼ਬੂਰ 119:50-57 in Panjabi

Help us?

ਜ਼ਬੂਰ 119:50-57 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

50 ਇਹ ਹੀ ਮੇਰੇ ਦੁੱਖ ਵਿੱਚ ਮੇਰੀ ਤਸੱਲੀ ਹੈ, ਕਿ ਤੇਰੇ ਬਚਨ ਨੇ ਮੈਨੂੰ ਜਿਵਾਲਿਆ ਹੈ।
51 ਹੰਕਾਰੀਆਂ ਨੇ ਮੈਨੂੰ ਠੱਠੇ ਵਿੱਚ ਬਹੁਤ ਉਡਾਇਆ ਹੈ, ਪਰ ਮੈਂ ਤੇਰੀ ਬਿਵਸਥਾ ਤੋਂ ਬੇਮੁੱਖ ਨਾ ਹੋਇਆ।
52 ਹੇ ਯਹੋਵਾਹ, ਮੈਂ ਤੇਰੇ ਪ੍ਰਾਚੀਨ ਨਿਆਂਵਾਂ ਨੂੰ ਚੇਤੇ ਰੱਖਿਆ ਹੈ, ਅਤੇ ਮੈਨੂੰ ਦਿਲਾਸਾ ਮਿਲਿਆ।
53 ਮੇਰਾ ਗੁੱਸਾ ਭੱਖ ਉੱਠਿਆ ਹੈ, ਕਿ ਦੁਸ਼ਟ ਤੇਰੀ ਬਿਵਸਥਾ ਨੂੰ ਤਿਆਗ ਦਿੰਦੇ ਹਨ।
54 ਤੇਰੀਆਂ ਬਿਧੀਆਂ ਮੇਰੇ ਮੁਸਾਫ਼ਰੀ ਦੇ ਘਰ ਵਿੱਚ ਮੇਰੇ ਭਜਨ ਸਨ।
55 ਹੇ ਯਹੋਵਾਹ, ਮੈਂ ਰਾਤੀਂ ਤੇਰੇ ਨਾਮ ਨੂੰ ਚੇਤੇ ਕੀਤਾ ਹੈ, ਅਤੇ ਤੇਰੀ ਬਿਵਸਥਾ ਦੀ ਪਾਲਣਾ ਕੀਤੀ
56 ਇਹ ਮੈਨੂੰ ਇਸ ਲਈ ਹੋਇਆ, ਕਿ ਮੈਂ ਤੇਰੇ ਫ਼ਰਮਾਨਾਂ ਨੂੰ ਸੰਭਾਲਿਆ ਹੈ।
57 ਯਹੋਵਾਹ ਮੇਰਾ ਭਾਗ ਹੈ, ਮੈਂ ਆਖਿਆ, ਮੈਂ ਤੇਰਿਆਂ ਬਚਨਾਂ ਦੀ ਪਾਲਣਾ ਕਰਾਂਗਾ।
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ