Text copied!
Bibles in Panjabi

ਜ਼ਬੂਰ 119:52-56 in Panjabi

Help us?

ਜ਼ਬੂਰ 119:52-56 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

52 ਹੇ ਯਹੋਵਾਹ, ਮੈਂ ਤੇਰੇ ਪ੍ਰਾਚੀਨ ਨਿਆਂਵਾਂ ਨੂੰ ਚੇਤੇ ਰੱਖਿਆ ਹੈ, ਅਤੇ ਮੈਨੂੰ ਦਿਲਾਸਾ ਮਿਲਿਆ।
53 ਮੇਰਾ ਗੁੱਸਾ ਭੱਖ ਉੱਠਿਆ ਹੈ, ਕਿ ਦੁਸ਼ਟ ਤੇਰੀ ਬਿਵਸਥਾ ਨੂੰ ਤਿਆਗ ਦਿੰਦੇ ਹਨ।
54 ਤੇਰੀਆਂ ਬਿਧੀਆਂ ਮੇਰੇ ਮੁਸਾਫ਼ਰੀ ਦੇ ਘਰ ਵਿੱਚ ਮੇਰੇ ਭਜਨ ਸਨ।
55 ਹੇ ਯਹੋਵਾਹ, ਮੈਂ ਰਾਤੀਂ ਤੇਰੇ ਨਾਮ ਨੂੰ ਚੇਤੇ ਕੀਤਾ ਹੈ, ਅਤੇ ਤੇਰੀ ਬਿਵਸਥਾ ਦੀ ਪਾਲਣਾ ਕੀਤੀ
56 ਇਹ ਮੈਨੂੰ ਇਸ ਲਈ ਹੋਇਆ, ਕਿ ਮੈਂ ਤੇਰੇ ਫ਼ਰਮਾਨਾਂ ਨੂੰ ਸੰਭਾਲਿਆ ਹੈ।
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ