Text copied!
Bibles in Panjabi

ਜ਼ਬੂਰ 119:53-61 in Panjabi

Help us?

ਜ਼ਬੂਰ 119:53-61 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

53 ਮੇਰਾ ਗੁੱਸਾ ਭੱਖ ਉੱਠਿਆ ਹੈ, ਕਿ ਦੁਸ਼ਟ ਤੇਰੀ ਬਿਵਸਥਾ ਨੂੰ ਤਿਆਗ ਦਿੰਦੇ ਹਨ।
54 ਤੇਰੀਆਂ ਬਿਧੀਆਂ ਮੇਰੇ ਮੁਸਾਫ਼ਰੀ ਦੇ ਘਰ ਵਿੱਚ ਮੇਰੇ ਭਜਨ ਸਨ।
55 ਹੇ ਯਹੋਵਾਹ, ਮੈਂ ਰਾਤੀਂ ਤੇਰੇ ਨਾਮ ਨੂੰ ਚੇਤੇ ਕੀਤਾ ਹੈ, ਅਤੇ ਤੇਰੀ ਬਿਵਸਥਾ ਦੀ ਪਾਲਣਾ ਕੀਤੀ
56 ਇਹ ਮੈਨੂੰ ਇਸ ਲਈ ਹੋਇਆ, ਕਿ ਮੈਂ ਤੇਰੇ ਫ਼ਰਮਾਨਾਂ ਨੂੰ ਸੰਭਾਲਿਆ ਹੈ।
57 ਯਹੋਵਾਹ ਮੇਰਾ ਭਾਗ ਹੈ, ਮੈਂ ਆਖਿਆ, ਮੈਂ ਤੇਰਿਆਂ ਬਚਨਾਂ ਦੀ ਪਾਲਣਾ ਕਰਾਂਗਾ।
58 ਮੈਂ ਆਪਣੇ ਸਾਰੇ ਦਿਲ ਨਾਲ ਤੇਰੇ ਦਰਸ਼ਣ ਲਈ ਬੇਨਤੀ ਕੀਤੀ ਹੈ, ਆਪਣੇ ਬਚਨ ਅਨੁਸਾਰ ਮੇਰੇ ਉੱਤੇ ਕਿਰਪਾ ਕਰ।
59 ਮੈਂ ਆਪਣੇ ਚਾਲ-ਚਲਣ ਨੂੰ ਸੋਚਿਆ, ਅਤੇ ਆਪਣੇ ਪੈਰ ਤੇਰੀਆਂ ਸਾਖੀਆਂ ਵੱਲ ਫੇਰੇ ਹਨ।
60 ਮੈਂ ਛੇਤੀ ਕੀਤੀ ਅਤੇ ਢਿੱਲ ਨਾ ਲਾਈ, ਕਿ ਤੇਰੇ ਹੁਕਮਾਂ ਦੀ ਪਾਲਣਾ ਕਰਾਂ।
61 ਦੁਸ਼ਟਾਂ ਦੇ ਬੰਨਾਂ ਨੇ ਮੈਨੂੰ ਵਲ ਲਿਆ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ।
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ