Text copied!
Bibles in Panjabi

ਜ਼ਬੂਰ 119:59-66 in Panjabi

Help us?

ਜ਼ਬੂਰ 119:59-66 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

59 ਮੈਂ ਆਪਣੇ ਚਾਲ-ਚਲਣ ਨੂੰ ਸੋਚਿਆ, ਅਤੇ ਆਪਣੇ ਪੈਰ ਤੇਰੀਆਂ ਸਾਖੀਆਂ ਵੱਲ ਫੇਰੇ ਹਨ।
60 ਮੈਂ ਛੇਤੀ ਕੀਤੀ ਅਤੇ ਢਿੱਲ ਨਾ ਲਾਈ, ਕਿ ਤੇਰੇ ਹੁਕਮਾਂ ਦੀ ਪਾਲਣਾ ਕਰਾਂ।
61 ਦੁਸ਼ਟਾਂ ਦੇ ਬੰਨਾਂ ਨੇ ਮੈਨੂੰ ਵਲ ਲਿਆ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ।
62 ਤੇਰੇ ਧਰਮ ਦਿਆਂ ਨਿਆਂਵਾਂ ਦੇ ਕਾਰਨ, ਅੱਧੀ ਰਾਤ ਨੂੰ ਮੈਂ ਉੱਠ ਕੇ ਤੇਰਾ ਧੰਨਵਾਦ ਕਰਾਂਗਾ।
63 ਮੈਂ ਉਨ੍ਹਾਂ ਸਾਰਿਆਂ ਦਾ ਸਾਥੀ ਹਾਂ ਜਿਹੜੇ ਤੇਰਾ ਭੈਅ ਰੱਖਦੇ ਹਨ, ਅਤੇ ਤੇਰੇ ਫ਼ਰਮਾਨਾਂ ਦੀ ਪਾਲਣਾ ਕਰਦੇ ਹਨ।
64 ਹੇ ਯਹੋਵਾਹ, ਧਰਤੀ ਤੇਰੀ ਦਯਾ ਨਾਲ ਭਰੀ ਹੋਈ ਹੈ, ਆਪਣੀਆਂ ਬਿਧੀਆਂ ਮੈਨੂੰ ਸਿਖਲਾ!
65 ਆਪਣੇ ਸੇਵਕ ਨਾਲ ਤੂੰ ਭਲਿਆਈ ਕੀਤੀ ਹੈ, ਹੇ ਯਹੋਵਾਹ, ਆਪਣੇ ਬਚਨ ਅਨੁਸਾਰ
66 ਮੈਨੂੰ ਚੰਗਾ ਬਿਬੇਕ ਤੇ ਗਿਆਨ ਸਿਖਲਾ, ਕਿਉਂ ਜੋ ਮੈਂ ਤੇਰੇ ਹੁਕਮਾਂ ਉੱਤੇ ਨਿਹਚਾ ਕੀਤੀ ਹੈ।
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ