Text copied!
Bibles in Panjabi

ਜ਼ਬੂਰ 119:61-63 in Panjabi

Help us?

ਜ਼ਬੂਰ 119:61-63 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

61 ਦੁਸ਼ਟਾਂ ਦੇ ਬੰਨਾਂ ਨੇ ਮੈਨੂੰ ਵਲ ਲਿਆ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ।
62 ਤੇਰੇ ਧਰਮ ਦਿਆਂ ਨਿਆਂਵਾਂ ਦੇ ਕਾਰਨ, ਅੱਧੀ ਰਾਤ ਨੂੰ ਮੈਂ ਉੱਠ ਕੇ ਤੇਰਾ ਧੰਨਵਾਦ ਕਰਾਂਗਾ।
63 ਮੈਂ ਉਨ੍ਹਾਂ ਸਾਰਿਆਂ ਦਾ ਸਾਥੀ ਹਾਂ ਜਿਹੜੇ ਤੇਰਾ ਭੈਅ ਰੱਖਦੇ ਹਨ, ਅਤੇ ਤੇਰੇ ਫ਼ਰਮਾਨਾਂ ਦੀ ਪਾਲਣਾ ਕਰਦੇ ਹਨ।
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ